ਕੇਜਰੀਵਾਲ ਦੀ ਵਿਧਾਇਕਾਂ ਤੇ ਮੰਤਰੀਆਂ ਨੂੰ ਨਸੀਹਤ
ਭਾਜਪਾ ਨੇ ਹੁਣ ਤੱਕ ਸਰਕਾਰ ਨਹੀਂ ਬਣਾਈ : ਕੇਜਰੀਵਾਲ
ਚੰਡੀਗੜ੍ਹ/ਨਵੀਂ ਦਿੱਲੀ: ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਆਪ’ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਨੇ ਵਿਧਾਨ ਸਭਾ ਚੋਣਾਂ ‘ਚ 4 ਰਾਜਾਂ ‘ਚ ਜਿੱਤ ਦਰਜ ਕੀਤੀ ਹੈ ਪਰ ਪਾਰਟੀ ਦੀ ਆਪਸੀ ਲੜਾਈ ਕਾਰਨ ਉਹ ਅਜੇ ਤੱਕ ਸਰਕਾਰ ਨਹੀਂ ਬਣਾ ਸਕੀ।
आज (20th March) का इतिहास || Aaj ka itihas || HISTORY of the Day
ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਭ ਨੂੰ ਰਲ ਕੇ ਕੰਮ ਕਰਨਾ ਪਵੇਗਾ। ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਂ ਤੁਹਾਡੇ ਭਰਾ ਵਰਗਾ ਹਾਂ ਅਤੇ ਹਰ ਹਾਲਤ ‘ਚ ਤੁਹਾਡਾ ਮਾਰਗਦਰਸ਼ਨ ਕਰਾਂਗਾ। ਇਸ ਤੋਂ ਇਲਾਵਾ ਕੇਜਰੀਵਾਲ ਨੇ ਕਿਹਾ ਕਿ ਸੀਐਮ ਮਾਨ ਹਰ ਮੰਤਰੀ ਨੂੰ ਟਾਰਗੇਟ ਦੇਣਗੇ।
भयंकर गर्मी होने से पहले हो जाएं अलर्ट वरना हो सकती हैं यह बीमारियां
ਟੀਚਾ ਮਿਲਣ ਤੋਂ ਬਾਅਦ ਸਾਰੇ ਮੰਤਰੀਆਂ ਨੂੰ ਤੈਅ ਸਮਾਂ ਸੀਮਾ ਦੇ ਅੰਦਰ ਕੰਮ ਕਰਨਾ ਹੋਵੇਗਾ। ਇਸ ਤੋਂ ਇਲਾਵਾ ਹਰ ਕਿਸੇ ਨੂੰ ਦਿਨ ਰਾਤ ਕੰਮ ਕਰਨਾ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਤੁਹਾਡਾ ਟੀਚਾ ਪੂਰਾ ਨਾ ਹੋਇਆ ਤਾਂ ਜਨਤਾ ਕਹੇਗੀ ਮੰਤਰੀ ਬਦਲ ਦਿਓ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.