ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੇ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਜਾਂਚ ਕਰਵਾਉਣਾ ਨਹੀਂ, ਸਗੋਂ ਉਸ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣਾ ਹੈ।ਅਰਵਿੰਦ ਕੇਜਰੀਵਾਲ ਨੇ 4 ਮਿੰਟ 10 ਸੈਕਿੰਡ ਦੀ ਵੀਡੀਓ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ। ਆਮ ਆਦਮੀ ਪਾਰਟੀ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਸੀ। ਗ੍ਰਿਫਤਾਰੀ ਦੀ ਵੀ ਸੰਭਾਵਨਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.