ਕੈਬਿਨਟ ਮੰਤਰੀ ਪੰਜਾਬ ਹਰਜੋਤ ਬੈਂਸ ਹੋਏ ਕੋਰੋਨਾ ਪਾਜ਼ੀਟਿਵ
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ। ਆਪਣੇ ਟਵੀਟ ਵਿਚ ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ।
New AG Vinod Ghai ਦੇ ਹੱਥ ਲੱਗੀਆਂ ਪੁਰਾਣੀਆਂ ਫ਼ਾਇਲਾਂ? ਬਣਦੇ ਸਾਰ ਹੀ ਕਰਤਾ ਵੱਡਾ ਐਲਾਨ | D5 Channel Punjabi
ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੈਂ ਘਰ ਤੋਂ ਕੰਮ ਕਰਦਾ ਰਹਾਂਗਾ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਲਈ ਕਿਹਾ ਹੈ ।
I was feeling unwell and got myself tested and my report has come covid -19 positive. Will keep working from my home.
I request all those who might have come in contact with me kindly get yourselves tested if symptoms come.
— Harjot Singh Bains (@harjotbains) July 26, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.