ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਮਨਜ਼ੂਰੀ, Captain ਵੱਲੋਂ ਟਵੀਟ ਕਰ ਕੇ ਖ਼ੁਸ਼ੀ ਪ੍ਰਗਟਾਈ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ Captain Amarinder Singh ਵੱਲੋਂ ਸਾਰੇ ਕਿਸਾਨਾਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ।ਇਸ ਮੌਕੇ Captain ਵੱਲੋਂ ਟਵੀਟ ਕੀਤਾ ਗਿਆ ਅਤੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮਨਜ਼ੂਰੀ ‘ਤੇ ਕਿਸਾਨਾਂ ਨੂੰ ਵਧਾਈਆਂ ਦਿੱਤੀਆਂ।
ਸੁਰੱਖਿਆ ਏਜੰਸੀਆਂ ਦੀ ਆਈ ਸ਼ਾਮਤ, ਬਾਰਡਰ ਮਾਮਲੇ ‘ਚ ਸਰਕਾਰ ਸਖ਼ਤ, ਪਾਕਿਸਤਾਨੀ ਸਰਹੱਦ ‘ਤੇ ਲੱਗਣਗੇ ਕੈਮਰੇ!
ਦੱਸ ਦਈਏ ਕਿ ਕੇਂਦਰੀ ਕੈਬਨਿਟ ਨੇ ਅੱਜ ਬੈਠਕ ਵਿੱਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਤੋਂ ਇਲਾਵਾ ਉਨ੍ਹਾਂ ਇਹ ਕਿਹਾ ਕਿ ਮੈਨੂੰ ਉਮੀਦ ਹੈ ਕਿ ਹੁਣ ਪੰਜਾਬ ਦੇ ਸਾਰੇ ਕਿਸਾਨ ਬਾਰਡਰਾਂ ਤੋਂ ਆਪਣੇ ਘਰਾਂ ਨੂੰ ਵਾਪਸ ਪਰਤਣਗੇ।
Congratulations to all the farmers. Union cabinet has approved the repealing of three farm laws. I am sure, our farmers will soon be back with their families.
— Capt.Amarinder Singh (@capt_amarinder) November 24, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.