Breaking NewsD5 specialIndiaNewsTop News

ਚੇਨਈ ਪੁੱਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਮੁੱਖਮੰਤਰੀ MK ਸਟਾਲਿਨ ਨੇ ਕੀਤਾ ਸਵਾਗਤ

ਚੇਨਈ : ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸੋਮਵਾਰ ਨੂੰ ਤਾਮਿਲਨਾਡੂ ਦੇ 5 ਦਿਨਾਂ ਦੌਰੇ ‘ਤੇ ਚੇਨਈ ਪੁੱਜੇ। ਚੇਨਈ ਹਵਾਈ ਅੱਡੇ ‘ਤੇ ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ, ਮੁੱਖਮੰਤਰੀ ਐਮਕੇ ਸਟਾਲਿਨ, ਤਾਮਿਲਨਾਡੂ ਦੇ ਮੁੱਖ ਸਕੱਤਰ ਵੀ. ਈਰਾਈ ਅੰਬੂ, ਰਾਜ ਦੇ ਪੁਲਿਸ ਡਾਇਰੈਕਟਰ ਜਨਰਲ ਸੈਲੇਂਦਰ ਬਾਬੂ ਅਤੇ ਹੋਰ ਅਧਿਕਾਰੀ ਉਨ੍ਹਾਂ ਦਾ ਸਵਾਗਤ ਕਰਨ ਲਈ ਮੌਜੂਦ ਸਨ।

ਕਿਸਾਨ ਤੇ ਕਾਂਗਰਸੀ ਹੋਏ ਆਹਮੋ-ਸਾਹਮਣੇ ! ਵਿੱਚੇ ਘੇਰ ਲਿਆ ਕੈਪਟਨ ਦਾ ਮੰਤਰੀ ! D5 Channel Punjabi

ਦੱਸ ਦਈਏ ਕਿ ਰਾਸ਼ਟਰਪਤੀ ਸ਼ਾਮ 5 ਵਜੇ ਤਾਮਿਲਨਾਡੂ ਵਿਧਾਨ ਸਭਾ ਦੇ ਸ਼ਤਾਬਦੀ ਸਮਾਰੋਹ ‘ਚ ਹਿੱਸਾ ਲੈਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button