
ਲੁਧਿਆਣਾ ਚੋਣਾਂ ਵਿੱਚ ਡਿਊਟੀ ਦੌਰਾਨ ਅਣਗਹਿਲੀ ਵਰਤਣ ਅਤੇ ਡਿਊਟੀ ਤੇ ਹਾਜ਼ਰ ਨਾ ਰਹਿਣ ਦੇ ਚੱਲਦਿਆਂ ਹੋਇਆ ਐਡਿਸ਼ਨਲ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਵਲੋਂ 6 ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਅਧਿਆਪਕਾਂ ਵਿੱਚ ਉਮਾ ਸ਼ਰਮਾ ਪ੍ਰਾਇਮਰੀ ਕੇਡਰ, ਗੁਰਵਿੰਦਰ ਕੌਰ ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਜਸਪ੍ਰੀਤ ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਸਰਬਜੀਤ ਕੌਰ ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਹਰਦੀਪ ਕੌਰ ਸਹਿਯੋਗੀ ਅਧਿਆਪਕਾ ਅਤੇ ਮਨਮਿੰਦਰ ਕੌਰ ਸਹਿਯੋਗੀ ਅਧਿਆਪਕਾ ਸ਼ਾਮਲ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.