ਚੰਡੀਗੜ੍ਹ ਗ੍ਰਨੇਡ ਬਲਾਸਟ ਮਾਮਲੇ ਦਾ ਡੀਜੀਪੀ ਪੰਜਾਬ ਨੇ ਬੱਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਅਮਰੀਕਾ ਅਧਾਰਤ ਹੈਪੀ ਪਾਸੀਆ ਨੂੰ ਇਸ ਕੇਸ ਦਾ ਮਾਸਟਰਮਾਈਂਡ ਦੱਸਿਆ ਹੈ।
ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ, ਰੋਹਨ ਮਸੀਹ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਦੇ ਕਬਜ਼ੇ ਵਿਚੋਂ ਇੱਕ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ, ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ‘ਚ Chandigarh Grenade Blast ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
https://x.com/DGPPunjabPolice/status/1834505832983396433
ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਪੁਲਿਸ ਨੇ ਦਾਅਵਾ ਕੀਤਾ ਕਿ, ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ISI ਦੀਆਂ ਹਦਾਇਤਾਂ ‘ਤੇ ਚੰਡੀਗੜ੍ਹ ਵਿਚ ਬਲਾਸਟ ਕੀਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.