‘ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ’
ਚੰਡੀਗੜ੍ਹ/ਨਵੀਂ ਦਿੱਲੀ : ਮੁੱਖ ਮੰਤਰੀ ਚੰਨੀ ਦੇ ਭਤੀਜੇ ਅਤੇ ਰਿਸ਼ਤੇਦਾਰਾਂ ਦੇ ਘਰ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਬਰਾਮਦ ਹੋਣ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ”।
ਜੇਲ੍ਹ ਚੋਂ ਬਾਹਰ ਆਊ ਸੁਖਪਾਲ ਖਹਿਰਾ ! ਵਿਰੋਧੀਆਂ ਨੂੰ ਛਿੜੀ ਕੰਬਣੀ | D5 Channel Punjabi
ਬੁੱਧਵਾਰ ਨੂੰ ਕੇਜਰੀਵਾਲ ਨੇ ਟਵੀਟ ਕਰਕੇ ਈਡੀ ਦੇ ਛਾਪੇ ਵਿੱਚ ਬਰਾਮਦ ਹੋਈ 6 ਕਰੋੜ ਦੀ ਨਕਦੀ ਦੀ ਤਸਵੀਰ ਸਾਂਝੀ ਕੀਤੀ ਅਤੇ ਇਹ ਗੱਲ ਕਹੀ। ਕੇਜਰੀਵਾਲ ਨੇ ਚੰਨੀ ਵਲੋਂ ਖ਼ੁਦ ਨੂੰ ਆਮ ਆਦਮੀ ਦੱਸਣ ‘ਤੇ ਹਮਲਾ ਬੋਲਿਆ ਅਤੇ ਅਸਿੱਧੇ ਤੌਰ ‘ਤੇ ਕਿਹਾ ਕਿ ਇਹ ਪੈਸਾ ਮੁੱਖ ਮੰਤਰੀ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕੀਤੇ ਭ੍ਰਿਸ਼ਟਾਚਾਰ ਅਤੇ ਲੁੱਟ ਦਾ ਪੈਸਾ ਹੈ, ਕਿਉਂਕਿ ਇੰਨੇ ਬੇਹਿਸਾਬ ਪੈਸੇ ਆਮ ਆਦਮੀ ਕੋਲ ਨਹੀਂ ਹੁੰਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.