PunjabTop News

ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਤੇ ਹੋਈ ਅਹਿਮ ਬੈਠਕ, ਸੁਖਬੀਰ ਦੇ ਅਸਤੀਫੇ ਨੂੰ ਲੈਕੇ ਕੋਈ ਚਰਚਾ ਨਹੀਂ

ਅੰਮ੍ਰਿਤਸਰ ਸਥਿਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਤੇ ਅਹਿਮ ਬੈਠਕ ਹੋਈ। ਜਿਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੋਂ ਇਲਾਵਾ 3 ਤਖ਼ਤ ਸਾਹਿਬਾਨਾਂ ਦੇ ਜੱਥੇਦਾਰ ਮੌਜੂਦ ਰਹੇ।ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬੈਠਕ ਵਿੱਚ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਲੈਕੇ ਕੋਈ ਚਰਚਾ ਨਹੀਂ ਹੋਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button