PunjabPunjabTop News

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z ਸੁਰੱਖਿਆ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜ਼ੈਡ ਸੁਰੱਖਿਆ ਛੱਡ ਦਿੱਤੀ ਹੈ ਤੇ ਉਹਨਾਂ ਨੂੰ ਮਿਲੀ ਕੇਂਦਰ ਤਰਫੋਂ ਜ਼ੈੱਡ ਸੁਰੱਖਿਆ ਵਾਪਸ ਹੋ ਚੁੱਕੀ ਹੈ।

ਜਾਣਕਾਰੀ ਅਨਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਜ਼ੈਡ ਸੁਰੱਖਿਆ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ।  ਪੰਜਾਬ ਸਰਕਾਰ ਨੇ ਜਦੋਂ ਪਿਛਲੇ ਸਮੇਂ ਦੌਰਾਨ ਉਨ੍ਹਾਂ ਤੋਂ ਸੁਰੱਖਿਆ ਵਾਪਸ ਲਈ ਸੀ ਕੇਂਦਰ ਸਰਕਾਰ ਨੇ ਜੈਡ ਸੁਰੱਖਿਆ ਮੁਹੱਈਆ ਕਰਵਾਈ ਸੀ।

ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ Z ਸਿਕਿਉਰਟੀ ਦੇ ਕਰੀਬ 15 ਤੋਂ 20 ਮੁਲਾਜ਼ਮ ਤੈਨਾਤ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button