PunjabTop News

ਜਲੰਧਰ ‘ਚ ਸ਼ਰਾਰਤੀ ਅਨਸਰਾਂ ਨੇ ਸੜਕ ‘ਤੇ ਲੱਗੇ ਗੁਰੂ ਗੋਬਿੰਦ ਸਿੰਘ ਜੀ ਦੇ ਫਲੈਕਸ ਬੋਰਡ ਪਾੜੇ, CCTV ਦੇ ਆਧਾਰ ‘ਤੇ ਮਾਮਲਾ ਦਰਜ

ਜਲੰਧਰ ਦੇ ਲਾਜਪਤ ਨਗਰ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਫਲੈਕਸ ਬੋਰਡ ਨੂੰ ਪਾੜਨ ਦੇ ਮਾਮਲੇ ਵਿੱਚ ਜਲੰਧਰ ਕਮਿਸ਼ਨਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਗੁਰਮੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ‘ਚ ਆਈਪੀਸੀ ਦੀਆਂ ਧਾਰਾਵਾਂ 295 ਅਤੇ 34 ਜੋੜੀਆਂ ਗਈਆਂ ਹਨ। ਪੁਲੀਸ ਨੇ ਮੁਲਜ਼ਮ ਦੀ ਪਛਾਣ ਕਰਨ ਲਈ ਸੀਸੀਟੀਵੀ ਕਬਜ਼ੇ ਵਿੱਚ ਲੈ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button