IndiaTop News

ਜੰਮੂ-ਕਸ਼ਮੀਰ ‘ਚ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਗਠਜੋੜ ਨੇ ਹਾਸਲ ਕੀਤਾ ਬਹੁਮਤ

ਜੰਮੂ-ਕਸ਼ਮੀਰ ‘ਚ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਗਠਜੋੜ ਨੇ 49 ਸੀਟਾਂ ਨਾਲ ਬਹੁਮਤ ਹਾਸਲ ਕੀਤਾ ਹੈ। ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ ਨੇ ਇਸ ਫਤਵੇ ਲਈ ਜਨਤਾ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਜਨਤਾ ਨੇ ਆਪਣੇ ਫਤਵੇ ਰਾਹੀਂ ਦਿਖਾਇਆ ਹੈ ਕਿ ਉਹ 5 ਅਗਸਤ (ਧਾਰਾ 370 ਹਟਾਉਣ ਦਾ ਫੈਸਲਾ) ਨੂੰ ਸਵੀਕਾਰ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਅਸੀਂ ਜੰਮੂ-ਕਸ਼ਮੀਰ ‘ਚ ਬੇਰੁਜ਼ਗਾਰੀ, ਮਹਿੰਗਾਈ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਕੰਮ ਕਰਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button