Breaking NewsSportsTop News
ਟੀ-20 ਵਿਸ਼ਵ ਕੱਪ : ਮਹਾਂਮੁਕਾਬਲੇ ਵਿਚ ਭਾਰਤ ਨੇ 61 ਦੌੜਾਂ ਨਾਲ ਹਰਾਇਆ ਪਾਕਿਸਤਾਨ ਨੂੰ

ਚੰਡੀਗੜ੍ਹ, 15 ਫਰਵਰੀ(ਵਿਸ਼ਵ ਵਾਰਤਾ)T20 World Cup : ਟੀ-20 ਵਰਲਡ ਕੱਪ ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ। ਜਿਸ ਵਿੱਚ ਭਾਰਤ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਰੋਮਾਂਚਕ ਮੁਕਾਬਲੇ ਵਿੱਚ ਟੀਮ ਇੰਡੀਆ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ।ਇਹ ਮੁਕਾਬਲਾ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡਿਆ ਗਿਆ, ਜਿੱਥੇ ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਜਿਸਤੋਂ ਬਾਅਦ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਸਾਹਮਣੇ 176 ਦੌੜਾਂ ਦਾ ਟੀਚਾ ਰੱਖਿਆ ਭਾਰਤ ਵੱਲੋਂ ਦਿੱਤੇ 176 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਦੀ ਪੂਰੀ ਟੀਮ 114 ਦੌੜਾਂ ‘ਤੇ ਹੀ ਸਿਮਟ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




