Breaking NewsD5 specialIndiaNewsPunjabTop News

ਡਰੱਗਜ਼ ਮਾਮਲੇ ‘ਚ Bikram Majithia ਨੂੰ ਸੁਪਰੀਮ ਕੋਰਟ ਤੋਂ ਝਟਕਾ

ਨਵੀਂ ਦਿੱਲੀ/ਚੰਡੀਗੜ੍ਹ : ਡਰੱਗਜ਼ ਮਾਮਲੇ ‘ਚ ਜੇਲ੍ਹ ‘ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਵੱਲੋਂ ਇਸ ਕੇਸ ਸਬੰਧੀ ਸੁਣਵਾਈ ਨੂੰ ਟਾਲ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਸਬੰਧੀ 11 ਅਪ੍ਰੈਲ ਨੂੰ ਸੁਣਵਾਈ ਹੋਵੇਗੀ।

BIG News : ਲਓ Chandigarh ਦੇ ਹੋਏ ਦੋ ਹਿੱਸੇ? ਆ ਗਿਆ ਫੈਸਲਾ, ਨਹੀਂ ਯਕੀਨ ਤਾਂ ਸੁਣ ਲਵੋ | D5 Channel Punjabi

ਦੱਸਣਯੋਗ ਹੈ ਕਿ ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੋਹਾਲੀ ‘ਚ ਦਰਜ ਨਸ਼ਿਆਂ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋ ਸਕੀ ਹੈ। ਇਸ ਸਮੇਂ ਮਜੀਠੀਆ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦਾ ਦੋਸ਼ ਹੈ ਕਿ ਚੋਣਾਂ ਕਾਰਨ ਉਨ੍ਹਾਂ ਨੂੰ ਫਸਾਉਣ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button