PunjabPunjabTop News

ਢੱਡਰੀਆਂ ਵਾਲੇ ਖ਼ਿਲਾਫ਼ ਬਲਾਤਕਾਰ ਤੇ ਕਤਲ ਮਾਮਲੇ ਦੀ ਜਾਂਚ ਕਰੇਗੀ ਪੰਜਾਬ ਪੁਲਿਸ

7 ਦਸੰਬਰ ਨੂੰ ਪਟਿਆਲਾ ਪੁਲਿਸ ਨੇ  ਰਣਜੀਤ ਸਿੰਘ ਢੱਡਰੀਆਂਵਾਲੇ ਦੇ ਖਿਲਾਫ 2012 ਵਿੱਚ ਪਟਿਆਲਾ ਦੇ ਪ੍ਰਮੇਸ਼ਰ ਦਵਾਰ ਵਿੱਚ ਬਲਾਤਕਾਰ ਤੋਂ ਬਾਅਦ ਕਤਲ ਕਰਨ ਦੇ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਸੀ। ਹੁਣ ਮ੍ਰਿਤਕ ਦੇ ਭਰਾ ਵੱਲੋਂ ਹਾਈਕੋਰਟ ‘ਚ ਕਿਹਾ ਗਿਆ ਕਿ ਉਸ ਨੂੰ ਪੰਜਾਬ ਪੁਲਸ ਦੀ ਜਾਂਚ ‘ਤੇ ਭਰੋਸਾ ਨਹੀਂ ਹੈ ਪਰ ਅਦਾਲਤ ਨੇ ਇਹ ਮੰਗ ਰੱਦ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਹੀ ਇਹ ਜਾਂਚ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button