NewsBreaking NewsD5 specialIndiaPunjab

ਤਾਂ ਇਸ ਲਈ ਨੌਜਵਾਨ ਨੂੰ ਪੀੜ੍ਹੀ ਨਹੀਂ ਪਤਾ ਸਿੱਖ ਇਤਿਹਾਸ ਬਾਰੇ

ਫਤਿਹਗੜ੍ਹ ਸਾਹਿਬ : ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲੇ ਦਾ ਅੱਜ ਆਖਰੀ ਦਿਨ ਹੈ। ਬੇਸੱਕ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਤੇ ਇਸ ਸ਼ਹੀਦੀ ਜੋੜ ਮੇਲੇ ਤੇ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਪਹੁੰਚ ਰਹੇ ਹਨ ਪਰ D5 ਚੈੱਨਲ ਪੰਜਾਬੀ ਦੇ ਵੱਲੋਂ ਬੀਤੇ ਦਿਨੀਂ ਇੱਕ ਖ਼ਬਰ ਕੀਤੀ ਗਈ ਸੀ।

ਤਾਂ ਇਸ ਲਈ ਨੌਜਵਾਨ ਨੂੰ ਪੀੜ੍ਹੀ ਨਹੀਂ ਪਤਾ ਸਿੱਖ ਇਤਿਹਾਸ ਬਾਰੇ

ਜਿਸ ਵਿੱਚ ਨੌਜਵਾਨ ਪੀੜ੍ਹੀ ਨੂੰ ਸਵਾਲ ਕੀਤਾ ਗਿਆ ਸੀ ਕਿ ਗੁਰਦਵਾਰਾ ਸ਼੍ਰੀ ਫਤਿਹਗੜ ਸਾਹਿਬ ਦਾ ਇਤਿਹਾਸ ਕੀ ਹੈ ਜਿਸ ਦਾ ਜਵਾਬ ਬਹੁਤ ਘੱਟ ਲੋਕਾਂ ਨੂੰ ਪਤਾ ਸੀ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਇੱਥੋਂ ਦੇ ਇਤਿਹਾਸ ਤੋਂ ਵਾਂਝੀ ਹੈ। ਸ਼ਹੀਦੀ ਜੋੜ ਮੇਲੇ ਦੀ ਸ਼ੁਰੂਆਤ ਸ੍ਰੀ ਗੁਰਦਵਾਰਾ ਸ਼੍ਰੀ ਜੋਤੀ ਸਰੂਪ ਸਾਹਿਬ ਸ਼੍ਰੀ ਅਖੰਡ ਪਾਠ ਸਾਹਿਬ ਜੀ ਨਾਲ ਹੋਈ। ਇਹ ਗੁਰਦੁਆਰਾ ਸਾਹਿਬ ਉਸ ਅਸਥਾਨ ‘ਤੇ ਸਜਾਇਆ ਗਿਆ ਹੈ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਮ ਸੰਸਕਾਰ ਕੀਤੇ ਗਏ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button