ਤਾਲਿਬਾਨ ‘ਚ ਅੱਜ ਰਾਸ਼ਟਰੀ ਛੁੱਟੀ ਦਾ ਐਲਾਨ
ਕਾਬੁਲ : ਅਫ਼ਗਾਨਿਸਤਾਨ ਤੋਂ ਵਿਦੇਸ਼ੀ ਫੌਜਾਂ ਦੀ ਵਾਪਸੀ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਤਾਲਿਬਾਨ ਨੇ ਦੇਸ਼ ‘ਚ ਰਾਸ਼ਟਰੀ ਛੁੱਟੀ ਦਾ ਐਲਾਨ ਕੀਤਾ ਹੈ। ਤਾਲਿਬਾਨ ਨੇ ਬੁੱਧਵਾਰ 31 ਅਗਸਤ ਨੂੰ ਰਾਸ਼ਟਰੀ ਛੁੱਟੀ ਘੋਸ਼ਿਤ ਕੀਤੀ ਅਤੇ ਰਾਜਧਾਨੀ ਕਾਬੁਲ ਨੂੰ 20 ਸਾਲਾਂ ਦੀ ਭਿਆਨਕ ਲੜਾਈ ਤੋਂ ਬਾਅਦ ਅਫ਼ਗਾਨਿਸਤਾਨ ਤੋਂ ਅਮਰੀਕੀ ਅਗਵਾਈ ਵਾਲੇ ਸੈਨਿਕਾਂ ਦੀ ਵਾਪਸੀ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਰੰਗੀਨ ਰੋਸ਼ਨੀਆਂ ਨਾਲ ਸਜਾਇਆ ਗਿਆ।
ਅੰਨਾ ਹਜ਼ਾਰੇ ਦੀ ਚਿੱਠੀ ਨੇ ਲਿਆਂਦਾ ਸਿਆਸੀ ਭੂਚਾਲ, ਕੇਜਰੀਵਾਲ ਬਾਰੇ ਵੱਡੇ ਖੁਲਾਸੇ | D5 Channel Punjabi
ਪਿਛਲੇ ਸਾਲ 2021 ‘ਚ ਤਾਲਿਬਾਨ ਨੇ 15 ਅਗਸਤ ਨੂੰ ਕਾਬੁਲ ‘ਤੇ ਕਬਜ਼ਾ ਕਰ ਲਿਆ ਸੀ, ਜਿਸ ਤੋਂ ਬਾਅਦ 30 ਅਗਸਤ ਦੀ ਅੱਧੀ ਰਾਤ ਨੂੰ ਅਮਰੀਕੀ ਫੌਜੀਆਂ ਨੇ ਅਫ਼ਗਾਨਿਸਤਾਨ ਨੂੰ ਛੱਡ ਦਿੱਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.