Breaking NewsD5 specialIndiaNewsTop News

ਦਿੱਲੀ ਦੇ ਬਾਰਡਰਾਂ ਤੋਂ ਕਿਸਾਨਾਂ ਦੀ ਹੋ ਰਹੀ ਹੈ ਵਾਪਸੀ

ਨਵੀਂ ਦਿੱਲੀ: ਦਿੱਲੀ ਦੇ ਸਿੰਘੂ ਬਾਰਡਰ ਤੋਂ ਕਿਸਾਨਾਂ ਨੇ ਆਪਣਾ ਧਰਨਾ ਪ੍ਰਦਰਸ਼ਨ ਖਤਮ ਕਰ ਹੀ ਦਿੱਤਾ ਅਤੇ ਆਪਣੇ ਘਰਾਂ ਨੂੰ ਵਾਪਿਸ ਪਹੁੰਚ ਰਹੇ ਹਨ। ਦੱਸ ਦਈਏ ਕਿ ਕਿਸਾਨਾਂ ਵੱਲੋਂ ਪਿਛਲੇ ਤਕਰੀਬਨ 1 ਸਾਲ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਆਖਿਰਕਾਰ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰ ਹੀ ਦਿੱਤੇ ਅਤੇ ਕਿਸਾਨਾਂ ਦੀਆਂ ਬਾਕੀ ਮੰਗਾਂ ਵੀ ਮੰਨ ਲਈਆਂ।

http://Kisan Andolan ਨਾਲ ਜੁੜੀ ਮਾੜੀ ਖ਼ਬਰ, ਵਾਪਰਿਆ ਵੱਡਾ ਭਾਣਾ, ਧਾਹਾਂ ਮਾਰ-ਮਾਰ ਰੋਏ ਕਿਸਾਨ || D5 Channel Punjabi

ਕਿਸਾਨਾਂ ਵੱਲੋਂ ਸਿੰਘੂ ਬਾਰਡਰ ਛੱਡ ਕੇ ਘਰਾਂ ਨੂੰ ਵਾਪਸੀ ਹੋ ਰਹੀ ਹੈ। ਹਰ ਕੋਈ ਕਿਸਾਨ ਅਤੇ ਉਸਦੇ ਪਰਿਵਾਰ ਸਣੇ ਪੂਰੀ ਦੁਨੀਆ ਖੁਸ਼ੀ ਮਨਾ ਰਹੀ ਹੈ।ਕਿਉਂਕਿ ਹਰ ਕੋਈ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੀ ਅਤੇ ਕਿਸਾਨਾਂ ਦੇ ਨਾਲ ਖੜ੍ਹਾ ਸੀ।ਆਖਿਰਕਾਰ ਉਹ ਦਿਨ ਆ ਹੀ ਗਿਆ ਜਦ ਹਰ ਕੋਈ ਆਪਣੇ ਘਰ ਵਾਪਸੀ ਕਰ ਰਿਹਾ ਅਤੇ ਹਰ ਰਾਜ, ਹਰ ਪਿੰਡ, ਹਰ ਸ਼ਹਿਰ ਵਿੱਚ ਕਿਸਾਨਾਂ ਦਾ ਬਹੁਤ ਹੀ ਵਧੀਆ ਤਰੀਕੇ ਨਾਲ ਸਵਾਗਤ ਹੋ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button