IndiaTop News

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਜਾ ਸਕਦਾ ਹੈ ਗ੍ਰਿਫਤਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦਿੱਲੀ ਸਰਕਾਰ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਆਪਣੀ ਖਦਸ਼ਾ ਜ਼ਾਹਰ ਕੀਤਾ ਹੈ ਗ੍ਰਿਫਤਾਰੀ ਦੀ ਵੀ ਸੰਭਾਵਨਾ ਹੈ। ਸੌਰਭ ਭਾਰਦਵਾਜ ਨੇ ਲਿਖਿਆ- ਈਡੀ  ਸੀਐਮ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਗ੍ਰਿਫਤਾਰ ਕਰਨ ਜਾ ਰਹੀ ਹੈ।untitled design 2024 01 04t013903802 1704329734

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button