NewsBreaking NewsD5 specialIndiaPoliticsPunjab

Big Breaking : Navjot Sidhu ਦੀ ਵਾਪਸੀ, ਹੁਣੇ ਹੁਣੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਸਵੇਰੇ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।

Big Breaking | Navjot Sidhu ਦੀ ਵਾਪਸੀ | ਹੁਣੇ ਹੁਣੇ ਕੀਤਾ ਵੱਡਾ ਐਲਾਨ

ਇਸ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੇ ਨਾਮ ਸ਼ਾਮਿਲ ਹਨ।

ਸੋਨੀਆ ਨੇ ਕੈਪਟਨ ਦੀ ਬਣਾਈ ਨਵੀਂ ਟੀਮ, ਦੇਖੋ ਕਿਹੜੇ-ਕਿਹੜੇ ਲੀਡਰ ਟੀਮ ‘ਚ ਕੀਤੇ ਸ਼ਾਮਿਲ

ਇਨ੍ਹਾਂ ਤੋਂ ਇਲਾਵਾ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ਸ਼ੀ ਥਰੂਰ, ਨਵਜੋਤ ਸਿੰਘ ਸਿੱਧੂ ਅਤੇ ਸ਼ਤਰੁਘਨ ਸਿੰਨਹਾ ਵੀ ਕਾਂਗਰਸ ਦੇ ਸਟਾਰ ਪ੍ਰਚਾਰਕ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button