NationalTop News

ਦੁਸ਼ਯੰਤ ਚੌਟਾਲਾ ਅਤੇ ਸੰਸਦ ਮੈਂਬਰ ਚੰਦਰਸ਼ੇਖਰ ਦੇ ਕਾਫਲੇ ਤੇ ਹਮਲਾ

ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਪ੍ਰਚਾਰ ਕਰਨ ਆਏ ਸੰਸਦ ਮੈਂਬਰ ਚੰਦਰਸ਼ੇਖਰ ਦੇ ਕਾਫਲੇ ਦੀ ਗੱਡੀ ‘ਤੇ ਹਮਲਾ ਕਰਨ ਦਾ ਦੋਸ਼ ਲੱਗਾ ਹੈ।  ਦੁਸ਼ਯੰਤ ਚੌਟਾਲਾ ਅਤੇ ਸੰਸਦ ਮੈਂਬਰ ਚੰਦਰਸ਼ੇਖਰ ਦਾ ਕਾਫਲਾ ਦੇਰ ਰਾਤ ਜੀਂਦ ਦੇ ਉਚਾਨਾ ਵੱਲ ਜਾ ਰਿਹਾ ਹੈ। ਦੇਰ ਰਾਤ ਇਸ ਮਾਮਲੇ ਨੂੰ ਲੈ ਕੇ ਹੰਗਾਮਾ ਹੋਇਆ ਸੀ।ਜਾਣਕਾਰੀ ਅਨੁਸਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜੇਜੇਪੀ-ਏਐਸਪੀ ਵੱਲੋਂ ਰੋਡ ਸ਼ੋਅ ਕੀਤਾ ਜਾ ਰਿਹਾ ਸੀ। ਦੋਸ਼ ਹੈ ਕਿ ਅਣਪਛਾਤੇ ਲੋਕਾਂ ਨੇ ਗੱਡੀ ‘ਤੇ ਪਥਰਾਅ ਕੀਤਾ। ਦੂਜੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button