Breaking NewsD5 specialNewsPoliticsPunjabTop News
ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ-ਸਵੇਰੇ ਟਵੀਟ ਕੀਤਾ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਿਨ੍ਹਾਂ ਨੇ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਭਗਵੰਤ ਮਾਨ ਨੇ ਆਪਣੇ ਟਵੀਟ ‘ਚ ਲਿਖਿਆ “ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਹਨ, ਭਾਂਵੇ ਓਹ ਰਾਜਨੀਤਕ ਲੋਕ ਹਨ ਜਾਂ ਅਫਸਰ ਹਨ ਜਾਂ ਫੇਰ ਕੋਈ ਰਸੂਖਦਾਰ ਲੋਕ ਹਨ।
ਕੈਨੇਡਾ ਤੋਂ ਖੁਸ਼ੀ ਦੀ ਖ਼ਬਰ, ਵੱਡੇ ਸ਼ਹਿਰ ਨੇ ਐਮਰਜੈਂਸੀ ਕੀਤੀ ਖ਼ਤਮ
ਸਾਰੇ ਲੋਕ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ। ਮਾਨ ਨੇ ਕਿਹਾ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.