ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 850 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕੈਂਸਰ ਦੀ ਚੌਥੀ ਸਟੇਜ ਨੂੰ ਚਾਲੀ ਦਿਨਾਂ ਵਿੱਚ ਹਰਾ ਦਿੱਤਾ ਹੈ। ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਤਨੀ ਨੇ ਬਿਨਾਂ ਕਿਸੇ ਐਲੋਪੈਥਿਕ ਦਵਾਈ ਦੇ ਆਪਣੀ ਖੁਰਾਕ ਅਤੇ ਜੀਵਨ ਸ਼ੈਲੀ ਨੂੰ ਬਦਲ ਕੇ ਕੈਂਸਰ ਨੂੰ ਹਰਾਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.