EntertainmentPunjabPunjabTop News

ਪਦਮਸ਼੍ਰੀ ਐਵਾਰਡੀ ਨਿਰਮਲ ਰਿਸ਼ੀ ਨੂੰ ਥਾਪਿਆ ਗਿਆ ਪੰਜਾਬ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਦਾ ਨਵਾਂ ਚੈਅਰਮੈਨ

ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਪਦਮਸ਼੍ਰੀ ਐਵਾਰਡੀ ਨਿਰਮਲ ਰਿਸ਼ੀ ਨੂੰ ਹੁਣ ਪੰਜਾਬ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਕਮੇਟੀ ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ। ਇਸ ਸਾਲ ਦੇ ਸ਼ੁਰੂ ਵਿੱਚ, ਨਿਰਮਲ ਰਿਸ਼ੀ ਨੂੰ ਪੰਜਾਬੀ ਸਿਨੇਮਾ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਦੇਸ਼ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ।

ਜਿਸ ਦੇ ਸਰਪ੍ਰਸਤ ਵਜੋਂ ਬਲਵਿੰਦਰ ਵਿੱਕੀ (ਚਾਚਾ ਰੌਣਕੀ ਰਾਮ) ਅਤੇ ਚੇਅਰਮੈਨ ਅਤੇ ਪ੍ਰਧਾਨ ਦੇ ਤੌਰ ਉਤੇ ਕ੍ਰਮਵਾਰ ਗੁੱਗੂ ਗਿੱਲ ਅਤੇ ਨਿਰਮਲ ਰਿਸ਼ੀ ਦੀ ਚੋਣ ਕੀਤੀ ਗਈ ਹੈ।ਪਾਲੀਵੁੱਡ ਦੀਆਂ ਸੀਨੀਅਰ ਸ਼ਖਸ਼ੀਅਤਾਂ ਦੀ ਰਹਿਨੁਮਾਈ ਅਤੇ ਹਾਜ਼ਰੀ ਹੇਠ ਹੋਈ ਇਸ ਮੀਟਿੰਗ ਵਿੱਚ ਮੰਨੇ-ਪ੍ਰਮੰਨੇ ਐਕਟਰਜ਼ ਨੇ ਭਾਗ ਲਿਆ, ਜਿਸ ਦੌਰਾਨ ਅਦਾਕਾਰ ਬਿਨੂੰ ਢਿੱਲੋਂ ਨੂੰ ਨਵੀਂ ਕਮੇਟੀ ਦਾ ਮੀਤ ਪ੍ਰਧਾਨ ਥਾਪਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button