ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਵਿਖੇ ਗੈਸ ਪਾਈਪ ਲਾਈਨ ਪਾਉਣ ਨੂੰ ਲੈ ਕੇ ਇੱਕ ਵਾਰ ਫਿਰ ਕਿਸਾਨ ਅਤੇ ਪੁਲਿਸ ਆਮੋ ਸਾਹਮਣੇ
ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਗੈਸ ਪਾਈਪ ਲਾਈਨ ਦਾ ਪੂਰਾ ਮੁਆਵਜ਼ਾ ਲੈਣ ਲਈ ਕੀਤਾ ਜਾ ਰਿਹਾ ਸੰਘਰਸ਼
ਕਈ ਵਾਰ ਕਿਸਾਨ ਯੂਨੀਅਨ ਅਤੇ ਪੁਲਿਸ ਹੋ ਚੁੱਕੇ ਹਨ ਆਮੋ ਸਾਹਮਣੇ ਅਤੇ ਕਿਸਾਨਾਂ ਅਤੇ ਪੁਲਿਸ ਵਿੱਚ ਹੱਥੋਪਾਈ ਤੱਕ ਵੀ ਹੋ ਚੁੱਕੀ ਹੈ।
ਅੱਜ ਫੇਰ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਨੋ ਪੁਲਿਸ ਛਾਉਣੀ ਵਿੱਚ ਤਬਦੀਲ ਕਰਕੇ ਗੈਸ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਜਦੋਂ ਕਿ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਇਸ ਗੈਸ ਪਾਏ ਬੁਲਾਇਨ ਪਾਉਣ ਦੇ ਵਿਰੋਧ ਵਿੱਚ ਇਕੱਠੇ ਹੋ ਰਹੇ ਹਨ
ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਗੈਸ ਪਾਈਪ ਲਾਈਨ ਫੋਨ ਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ ਉਨਾਂ ਸਮਾਂ ਸੰਘਰਸ਼ ਜਾਰੀ ਰਹੇਗਾ ਅਤੇ ਇਸ ਗੈਸ ਪਾਈਪ ਲਾਈਨ ਪਾਉਣ ਦਾ ਉਹਨਾਂ ਵੱਲੋਂ ਵਿਰੋਧ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਕੇ ਗੈਸ ਪਾਈਪ ਲਾਈਨ ਜਿਸ ਜਗ੍ਹਾ ਪਾਈ ਜਾ ਰਹੀ ਹੈ ਉਸ ਜਗ੍ਹਾ ਵੱਲ ਵਧਣਗੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.