ਪੀ.ਐੱਮ. Modi ਦੇ ਫ਼ੈਸਲੇ ਦਾ ਕਿਸਾਨਾਂ ਵੱਲੋਂ ਸਵਾਗਤ

ਨਵੀਂ ਦਿੱਲੀ: ਪ੍ਰਧਾਨ ਮੰਤਰੀ Narendra Modi ਨੇ ਜਗਤ ਗੁਰੂ ਅਤੇ ਸਿੱਖ ਧਰਮ ਦੇ ਮੋਢੀ Sri Guru Nanak Dev ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਵੱਡੀ ਖ਼ੁਸ਼ਖਬਰੀ ਦਿੱਤੀ ਹੈ।ਆਖਿਰਕਾਰ PM Modi ਨੇ ਤਿੰਨੇ ਖੇਤੀ ਕਾਨੂੰਨ ਵਾਪਿਸ ਲੈਣ ਦਾ ਫੈਸਲਾ ਕਰ ਹੀ ਲਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਲਏ ਵਾਪਸ || D5 Channel Punjabi
Modi ਦੇ ਇਸ ਫ਼ੈਸਲੇ ਦਾ ਕਿਸਾਨਾਂ ਨੇ ਸਵਾਗਤ ਕੀਤਾ ਅਤੇ ਧੰਨਵਾਦ ਕਰਦਿਆਂ ਆਪਣੇ ਟਵਿੱਟਰ ਅਕਾਊਂਟ ਜ਼ਰੀਏ ਕਿਹਾ ਕਿ ਇਹ ਕਿਸਾਨਾਂ ਦੀ ਸਭ ਤੋਂ ਵੱਡੀ ਜਿੱਤ ਹੈ ਜੋਂ ਕਿ ਸਾਨੂੰ 1 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਹਾਸਲ ਹੋਈ ਹੈ।
ਖੇਤੀ ਕਾਨੂੰਨਾਂ ‘ਤੇ ਫੇਰ ਆਇਆ ਮੋਦੀ ਦਾ ਵੱਡਾ ਬਿਆਨ! ਜਥੇਬੰਦੀਆਂ ਹੈਰਾਨ || D5 Channel Punjabi
ਕਿਸਾਨਾਂ ਨੇ ਕਿਹਾ ਕਿ ਅਸੀਂ ਸਾਰੇ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ’ਤੇ ਪ੍ਰਧਾਨ ਮੰਤਰੀ Modi ਦੇ ਫੈਸਲੇ ਦਾ ਸਵਾਗਤ ਕਰਦੇ ਹਾਂ ਅਤੇ ਕਿਸਾਨਾਂ ਨੇ ਇਹ ਵੀ ਕਿਹਾ ਕਿ ਅਸੀਂ ਸੰਸਦੀ ਪ੍ਰਕਿਰਿਆਵਾਂ ਵੱਲੋਂ ਐਲਾਨ ਦੇ ਲਾਗੂ ਹੋਣ ਦਾ ਇੰਤਜ਼ਾਰ ਕਰਾਂਗੇ। ਜੇਕਰ ਅਜਿਹਾ ਹੋਵੇਗਾ ਤਾਂ ਕਿਸਾਨਾਂ ਦੇ ਇੱਕ ਸਾਲ ਦੇ ਸੰਘਰਸ਼ ਦੀ ਭਾਰਤ ਦੀ ਇਹ ਇਤਿਹਾਸਕ ਜਿੱਤ ਹੋਵੇਗੀ।
And its a WIN, after long 1 year!!
Modi Govt decides to REPEAL ALL 3 FARM LAWS- says PM Modi
Unity & Justice Is On Its Way to Success#VictoryForFarmers #FarmersProtest #KisanMajdoorEktaZindabaad— Kisan Ekta Morcha (@Kisanektamorcha) November 19, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.