ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰਾਘਵ ਚੱਢਾ ਨੇ ਘੇਰੀ ਕੇਂਦਰ ਸਰਕਾਰ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਦਿਆਂ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਹਨ ।
ਓ ਤੇਰੀ! ਚਾਰੇ ਪਾਸੇ ਪਾਣੀ ਹੀ ਪਾਣੀ, ਨਹੀਂ ਦਿਖ ਰਹੀ ਧਰਤੀ | D5 Channel Punjabi
ਉਨ੍ਹਾਂ ਕਿਹਾ ਕਿ ਮੈਂ ਸੰਸਦ ‘ਚ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਪਿਛਲੇ ਇਕ ਸਾਲ ‘ਚ ਪੈਟਰੋਲ ਦੀ ਕੀਮਤ ਕਿੰਨੀ ਵਾਰ ਵਧੀ ਹੈ? ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਿਛਲੇ 1 ਸਾਲ ‘ਚ ਪੈਟਰੋਲ ਦੀ ਕੀਮਤ 78 ਵਾਰ ਅਤੇ ਡੀਜ਼ਲ ਦੀ ਕੀਮਤ ‘ਚ 76 ਵਾਰ ਵਾਧਾ ਕੀਤਾ ਗਿਆ ਹੈ। ਇਹ ਜਨਤਾ ਦੀਆਂ ਜੇਬਾਂ ‘ਤੇ ਡਾਕਾ ਹੈ।
संसद में मैनें केंद्र सरकार से पूछा था कि पिछले एक साल में पेट्रोल के दाम कितनी बार बढ़े हैं। आप जानकार हैरान होंगे कि पिछले 1 साल में पेट्रोल के दाम बार और डीज़ल के दाम बार बढ़ाए गए. जनता की जेब पर डाका। pic.twitter.com/tvOr0z8zyi
— Raghav Chadha (@raghav_chadha) July 25, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.