Breaking NewsD5 specialNewsPunjabTop News
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ‘ਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਚਾਰ ਘੰਟਿਆਂ ਤੱਕ ਚੱਲੀ ਕਾਰਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
CM Mann ਨੂੰ ਪੈ ਗਿਆ ਘੇਰਾ, ਕਿਸਾਨਾਂ ਨੇ ਪਾਤਾ ਗਾਹ || D5 Channel Punjabi
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਦੇ ਵਕੀਲਾਂ ਵੱਲੋਂ ਸੀਨੀਅਰ ਵਕੀਲ ਦੇ ਆਉਣ ਅਤੇ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਜਿਸ ਨੂੰ ਹਾਈਕੋਰਟ ਨੇ ਸਵੀਕਾਰ ਕਰਦਿਆਂ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.