Breaking NewsPunjabTop News
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਬੀਜੇਪੀ ਦਾ ਚੰਡੀਗੜ੍ਹ ਵਿਚ ਜ਼ੋਰਦਾਰ ਹੰਗਾਮਾ, ਪੁਲਿਸ ਨੇ ਕੀਤਾ ਵਾਟਰ ਕੈਨਨ ਦਾ ਇਸਤਮਾਲ, ਅਸ਼ਵਨੀ ਸ਼ਰਮਾ ਹਿਰਾਸਤ ‘ਚ
ਚੰਡੀਗੜ੍ਹ: ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਡੀਜੀਪੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਣਾ ਸੀ| ਪਰ ਬੀਜੇਪੀ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਅੱਜ ਵਿਚਾਲੇ ਰਸਤੇ ਤੇ ਹੀ ਰੋਕ ਦਿੱਤਾ ਗਿਆ| ਚੰਡੀਗੜ੍ਹ ਪੁਲੀਸ ਵੱਲੋਂ ਬੀਜੇਪੀ ਵਰਕਰਾਂ ਨੂੰ ਪਿੱਛੇ ਹਟਣ ਦੀ ਅਪੀਲ ਕੀਤੀ ਗਈ ਹੈ ਪਰ ਅਜਿਹਾ ਨਾ ਹੁੰਦੇ ਦੇਖਦੇ ਪੁਲਿਸ ਨੂੰ ਵਾਟਰ ਕੈਨਨ ਦਾ ਇਸਤੇਮਾਲ ਕਰਨਾ ਪਿਆ| ਪੁਲੀਸ ਵੱਲੋਂ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਰ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.