Breaking NewsD5 specialNewsPunjabTop News

ਪੰਜਾਬ ਦੇ ਬਹੁਚਰਚਿਤ Drug Case ਦੀ ਸੁਣਵਾਈ ਅੱਜ, Navjot Sidhu ਨੇ ਟਵੀਟ ਕਰ ਕਹੀ ਇਹ ਗੱਲ

ਚੰਡੀਗੜ੍ਹ : ਪੰਜਾਬ ਦੇ ਬਹੁਚਰਚਿਤ ਡਰੱਗ ਕੇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ। ਸੂਬਾ ਸਰਕਾਰ ਨੇ ਹਾਈਕੋਰਟ ‘ਚ ਐਸਟੀਐਫ ਜਾਂਚ ਦੀ ਸੀਲ ਬੰਦ ਰਿਪੋਰਟ ਜਮ੍ਹਾਂ ਕੀਤੀ ਸੀ। ਸੁਣਵਾਈ ਦੌਰਾਨ ਰਿਪੋਰਟ ‘ਚ ਦਿੱਤੇ ਨੇਤਾਵਾਂ ਦੇ ਨਾਮ ਸਰਵਜਨਿਕ ਹੋਣ ਦੇ ਲੱਛਣ ਹਨ।

Khabran Da Sira🔴LIVE: ਸਿੱਖਾਂ ਦਾ ਹੋ ਰਿਹੈ ਧਰਮ ਪਰਿਵਰਤਨ, ਕਿਉਂ ਜਾਂ ਕਿਵੇਂ ? ਸੁਖਬੀਰ ਸ੍ਰੀ ਅਕਾਲ ਤਖਤ ’ਤੇ ਤਲਬ!

ਉਥੇ ਹੀ ਸੁਣਵਾਈ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਬਹੁ-ਕਰੋੜੀ ਡਰੱਗ ਰੈਕੇਟ ‘ਤੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਮਾਣਯੋਗ ਹਾਈਕੋਰਟ ਵਲੋਂ ਖੋਲ੍ਹੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਢੇ ਤਿੰਨ ਸਾਲ ਦੇ ਇੰਤਜ਼ਾਰ ਮਗਰੋਂ ਨਿਆਂਪਾਲਿਕਾ ਮੁੱਖ ਦੋਸ਼ੀ ਦਾ ਨਾਂਅ ਦੱਸੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਾਈ ਕਮਾਨ ਦੇ 18 ਨੁਕਾਤੀ ਏਜੰਡੇ ‘ਤੇ ਅਜੇ ਵੀ ਅਮਲ ਦੀ ਦਰਕਾਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button