ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ…
1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023ਗਵਰਨਰ ਸਾਹਿਬ ਦਾ ਧੰਨਵਾਦ…ਉਮੀਦ ਕਰਦੇ…
— Bhagwant Mann (@BhagwantMann) January 7, 2024
ਮੁੱਖ ਮੰਤਰੀ ਮਾਨ ਨੇ ਟਵੀਟ ਵਿਚ ਲਿਖਿਆ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ…
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.