Breaking NewsD5 specialIndiaNewsPunjabTop News
‘ਪੰਜਾਬ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਹੋਈ ਮੁਕੰਮਲ’
ਨਵੀਂ ਦਿੱਲੀ/ਪਟਿਆਲਾ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਮੁਕੰਮਲ ਹੋ ਗਈ ਹੈ।
Khabran Da Sira: High Court ਤੋਂ Bikram Majithia ਨੂੰ ਲੈ ਵੱਡੀ ਖ਼ਬਰ, Congress ਦੇ ਅੱਧੇ MLA ਦੀ ਕੱਟੀ ਟਿਕਟ?
ਵੋਟਰ ਸੂਚੀ ਆਪਣੇ ਅੰਤਿਮ ਪੜਾਅ ‘ਤੇ ਹੈ ਅਤੇ 80 ਫ਼ੀਸਦੀ ਸਹਾਇਕ ਰਿਟਰਨਿੰਗ ਅਫ਼ਸਰਾਂ ਨੇ ਉਮੀਦਵਾਰਾਂ ਦੀ ਨਿਗਰਾਨੀ ਕਰਨ ਲਈ ਆਪਣੀ ਸਿਖਲਾਈ ਪ੍ਰਾਪਤ ਕਰ ਲਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.