Breaking NewsD5 specialNewsPunjabTop News

ਪੰਜਾਬ ਸਰਕਾਰ ਕਰੇਗੀ ਵਿਧਾਨ ਸਭਾ ‘ਚ ਭਰਤੀ ਮੁਲਾਜ਼ਮਾਂ ਦੀ ਜਾਂਚ

ਚੰਡੀਗੜ੍ਹ : ਕਾਂਗਰਸ ਦੀ ਪਿਛਲੀ ਸਰਕਾਰ ਦੌਰਾਨ ਹੋਏ ਕਥਿਤ ਪੰਜਾਬ ਵਿਧਾਨ ਸਭਾ ‘ਚ ਭਰਤੀ ਘੁਟਾਲੇ ਵਿੱਚ ਸੂਬਾ ਸਰਕਾਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਲਦੀ ਹੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਘਪਲੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Faridkot News : CM Mann ਨੂੰ ਮਿਲੀ ਧ+ਮ+ਕੀ ਮਾਮਲੇ ’ਚ ਨੂੰ ਪੁਲਿਸ ਦੀ ਵੱਡੀ ਕਾਰਵਾਈ | D5 Channel Punjabi

ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਹੈ ਅਤੇ ਜਲਦੀ ਹੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸ ਸਰਕਾਰ ਦੌਰਾਨ ਭਰਤੀ ਕੀਤੇ ਗਏ ਸਾਰੇ ਕਰਮਚਾਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button