Breaking NewsD5 specialNewsPunjabTop News

ਪੰਜਾਬ ਸਰਕਾਰ ਨੇ 248 ਰੂਟਾਂ ਲਈ ਜਾਰੀ ਕੀਤੇ 864 ਪਰਮਿਟ, 17 ਅਕਤੂਬਰ ਤੱਕ ਕਰ ਸਕਦੇ ਹਨ ਅਪਲਾਈ

ਚੰਡੀਗੜ੍ਹ : ਟ੍ਰਾਂਸਪੋਰਟ ਮੰਤਰੀ ਬਣਦਿਆਂ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਐਕਸ਼ਨ ਮੋੜ ‘ਚ ਆ ਗਏ ਹਨ। ਇਸਦੇ ਚੱਲਦਿਆਂ ਉਨ੍ਹਾਂ ਨੇ ਫੇਸਬੁਕ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਲਈ ਟ੍ਰਾਂਸਪੋਰਟ ਵਿਭਾਗ ਦੇ ਵੱਲੋਂ 864 ਰੂਟ ਪਰਮਿਟ ਉਪਲੱਬਧ ਕਰਵਾਏ ਜਾ ਰਹੇ ਹਨ।

ਚੜੂਨੀ ਦੀ ਯੋਗੀ ਨੂੰ ਸਖਤ ਚੇਤਾਵਨੀ, ਕਿਸਾਨ ਮੋਰਚਾ ਕਰੇਗਾ ਆਹ ਕੰਮ, ਸਰਕਾਰ ਨੂੰ ਪਈਆਂ ਭਾਜੜਾਂ ! D5 Channel Punjabi

ਰੂਟ ਪਰਮਿਟ 248 ਰੂਟਾਂ ਦੇ ‘ਤੇ ਪ੍ਰਦਾਨ ਕੀਤੇ ਜਾਣਗੇ। ਪਹਿਲਾਂ ਐਪਲੀਕੇਸ਼ਨ ਜਮ੍ਹਾਂ ਕਰਨ ਦੀ ਤਾਰੀਕ 07 – 10 – 2021 ਸੀ ਪਰ ਇਸਨੂੰ ਹੁਣ ਵਧਾ ਕੇ 17 – 10 – 2021 ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਸਾਰੇ ਇਸ ਵੈਬ ਪੋਰਟਲ ‘ਤੇ ਜਾ ਕੇ ਆਨਲਾਈਨ ਅਪਲਾਈ http : / / www . punjabtransport . org / ਵੀ ਜਮ੍ਹਾਂ ਕਰ ਸਕਦੇ ਹੋ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button