Breaking NewsD5 specialNewsPunjabTop News
ਪੰਜਾਬ ਸਰਕਾਰ ਨੇ 25 ਫਰਵਰੀ ਤੱਕ ਵਧਾਈਆਂ ਪਾਬੰਦੀਆਂ, ਸਕੂਲਾਂ ਲਈ ਜਾਰੀ ਹੋਏ ਨਵੇਂ ਦਿਸ਼ਾ – ਨਿਰਦੇਸ਼
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਮਹਾਮਾਰੀ ਸਬੰਧੀ ਪਾਬੰਦੀਆਂ ‘ਚ 25 ਫਰਵਰੀ 2022 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਾਸਕ ਲਾਜ਼ਮੀ ਸਮੇਤ ਹੋਰ ਅਨੇਕਾਂ ਪਾਬੰਦੀਆਂ ਲਗਾਈਆਂ ਗਈਆਂ ਹਨ।
ਅਕਾਲੀਆਂ ਦੇ ਚੋਣ ਮੈਨੀਫੈਸਟੋ ਨੇ ਮਚਾਈ ਗਦਰ! ਭਾਜਪਾ ਨੂੰ ਛੱਡਿਆ 4 ਕਦਮ ਪਿੱਛੇ! ਕਰਤੇ ਨਵੇਂ ਐਲਾਨ, ਵਿਰੋਧੀ ਪਰੇਸ਼ਾਨ
ਸਕੂਲਾਂ ਬਾਰੇ ਵੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਦੇ ਮੁਤਾਬਿਕ ਹੁਣ ਵਿਦਿਆਰਥੀ ਫ਼ੈਸਲਾ ਕਰਨਗੇ ਕਿ, ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਫਿਰ ਆਨਲਾਈਨ ਕਲਾਸ ਲਗਾਉਣੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.