Breaking NewsPunjabTop News
ਪੰਜਾਬ ਸਰਕਾਰ ਨੇ ਪੈਟਰੋਲ ਡੀਜ਼ਲ ਤੇ ਵਧਾਇਆ ਵੈਟ, ਬਿਜਲੀ ਸਬਸਿਡੀ ਲਈ ਵਾਪਸ
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਹੈ। ਵੀਰਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੈਟਰੋਲ ‘ਤੇ ਵੈਟ ‘ਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।ਬਿਜਲੀ ਦੀਆਂ ਦਰਾਂ ਵਿਚ ਵਾਧਾ ਕੀਤਾ ਗਿਆ ਹੈ। 7 ਕਿੱਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ। ‘ਆਪ’ ਸਰਕਾਰ ਨੇ ਪਿਛਲੀ ਸਰਕਾਰ ਸਮੇਂ ਦਿੱਤੀ ਗਈ ਰਿਆਇਤ ਵਾਪਸ ਲੈ ਲਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.