Press ReleaseBreaking NewsD5 specialNewsPunjab
ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ ਅਗਲੇ ਤਿੰਨ ਸਾਲਾਂ ਲਈ ਵਧਾਈ
ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ 19 ਮਾਰਚ, 2021 ਤੋਂ ਅਗਲੇ ਤਿੰਨ ਸਾਲਾਂ ਲਈ ਵਧਾ ਦਿੱਤੀ ਗਈ ਹੈ।
ਕਿਸਾਨਾਂ ਦੇ ਹੱਕ ‘ਚ ਹੋਇਆ ਵੱਡਾ ਐਲਾਨ,ਪੰਜਾਬ ਦੇ MLA ਬੱਸਾਂ ਭਰ-ਭਰ ਦਿੱਲੀ ਲੈਕੇ ਜਾਣਗੇ ਕਿਸਾਨ!
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.