ਪੰਜਾਬੀ ਗਾਇਕ ਅਲਫਾਜ਼ ‘ਤੇ ਜਾਨਲੇਵਾ ਹਮਲਾ, ‘ਮੇਰੇ ਭਰਾ ਲਈ ਪ੍ਰਾਥਨਾ ਕਰੋ’
ਚੰਡੀਗੜ੍ਹ : ਪੰਜਾਬੀ ਗਾਇਕ ਅਲਫ਼ਾਜ਼ ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਗਾਇਕ ਹਨੀ ਸਿੰਘ ਨੇ ਅਲਫ਼ਾਜ਼ ਦੀ ਗੰਭੀਰ ਜ਼ਖ਼ਮੀ ਹਾਲਤ ‘ਚ ਹਸਪਤਾਲ ‘ਚ ਦਾਖ਼ਲ ਦੀ ਫੋਟੋ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ। ਹਨੀ ਸਿੰਘ ਨੇ ਲਿਖਿਆ ਕਿ ਮੇਰੇ ਭਰਾ ਅਲਫ਼ਾਜ਼ ’ਤੇ ਪਿਛਲੇ ਦਿਨੀਂ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਇਹ ਯੋਜਨਾ ਬਣਾਈ ਹੈ, ਮੈਂ ਉਨ੍ਹਾਂ ਨੂੰ ਜਾਣ ਨਹੀਂ ਦੇਵਾਂਗਾ। ਕ੍ਰਿਪਾ ਕਰਕੇ ਸਾਰੇ ਉਸ ਲਈ ਅਰਦਾਸ ਕਰੋ।
Khabran Da Sira : ਮੁੱਖ ਮੰਤਰੀ ਨੂੰ ਮਿਲੀ ਧਮਕੀ, ਵਧਾਈ ਸੁਰੱਖਿਆ ਪੰਜਾਬੀ ਗਾਇਕ ‘ਤੇ ਹਮਲਾ, ਗੈਂਗਸਟਰਾਂ ਦੀ ਚੇਤਾਵਨੀ,
ਜ਼ਿਕਰਯੋਗ ਹੈ ਕਿ ਗਾਇਕ ਹਨੀ ਸਿੰਘ ਤੇ ਅਲਫ਼ਾਜ਼ ਨੇ ਇਕੱਠਿਆਂ ‘ਹਾਏ ਮੇਰਾ’ ਦਿਲ ਗੀਤ ਗਾਇਆ, ਜੋ ਕਾਫ਼ੀ ਮਕਬੂਲ ਹੋਇਆ। ਇਨ੍ਹਾਂ ਦੋਵਾਂ ਨੇ ਹੋਰ ਵੀ ਕਈ ਮਸ਼ਹੂਰ ਗਾਣੇ ਇਕੱਠਿਆਂ ਗਾਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.