NationalTop News

ਪੱਤਰਕਾਰ ਗੌਰੀ ਲੰਕੇਸ਼ ਦੇ ਕਾਤਲਾਂ ਨੂੰ ਮਿਲੀ ਜ਼ਮਾਨਤ

ਕਰਨਾਟਕ ਹਾਈ ਕੋਰਟ ਵੱਲੋਂ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਮਾਮਲੇ ਦੇ ਤਿੰਨ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਜਸਟਿਸ ਐਸ ਵਿਸ਼ਵਜੀਤ ਸ਼ੈੱਟੀ ਦੀ ਅਦਾਲਤ ਨੇ ਮੰਗਲਵਾਰ ਨੂੰ ਅਮਿਤ ਦਿਗਵੇਕਰ, ਐਚਐਲ ਸੁਰੇਸ਼ ਅਤੇ ਕੇਟੀ ਨਵੀਨ ਕੁਮਾਰ ਨੂੰ ਜ਼ਮਾਨਤ ਦਿੱਤੀ ਹੈ ਤਿੰਨਾਂ ਨੇ ਮੁਕੱਦਮੇ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ।

ਪਿਛਲੇ ਸਾਲ ਦਸੰਬਰ ਵਿੱਚ ਅਦਾਲਤ ਨੇ ਇੱਕ ਹੋਰ ਮੁਲਜ਼ਮ ਐਨ ਮੋਹਨ ਨਾਇਕ ਨੂੰ ਜ਼ਮਾਨਤ ਦਿੱਤੀ ਸੀ। ਆਪਣੀਆਂ ਲੇਖਣੀਆਂ ਕਾਰਨ ਚਰਚਿਤ ਰਹੀ ਗੌਰੀ ਲੰਕੇਸ਼ ਨੂੰ 5 ਸਤੰਬਰ 2017 ਨੂੰ ਬੈਂਗਲੁਰੂ ਵਿੱਚ ਉਸਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button