ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਗਰੂਰ ਦੇ ਰਹਿਣ ਵਾਲੇ ਅਮਨਦੀਪ ਕੌਰ ਨਾਲ ਵਿਆਹ ਕਰਵਾ ਲਿਆ ਹੈ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਆਨੰਦ ਕਾਰਜ ਕਰਵਾ ਵਿਆਹ ਦੇ ਬਧਣ ‘ਚ ਬਜੇ। ਦੱਸ ਦਈਏ ਕਿ, ਕਰੀਬ ਢਾਈ ਸਾਲ ਪਹਿਲਾਂ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਦਾ ਦਿਹਾਂਤ ਹੋ ਗਿਆ ਸੀ।
ਦੇਖ ਲਓ ਵਿਦੇਸ਼ ਗਏ ਨੌਜਵਾਨਾਂ ਦਾ ਹਾਲ, ਕਰਤਾ ਕਾਂਡ, ਦੂਜਿਆਂ ਲਈ ਰਾਹ ਕੀਤਾ ਬੰਦ! ਹੁਣ ਵਿਦੇਸ਼ੀ ਸਰਕਾਰ ਭੇਜੂ ਵਾਪਸ !
ਕਾਬਲੇਗੌਰ ਹੈ ਕਿ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦੋ ਬੱਚੇ ਹਨ। ਵਿਧਾਇਕ ਭੁੱਲਰ ਦੀ ਵੱਡੀ ਬੇਟੀ ਵਿਦੇਸ਼ ‘ਚ ਪੜ੍ਹਾਈ ਕਰ ਰਹੀ ਹੈ ਅਤੇ ਬੇਟਾ ਛੋਟਾ ਹੈ ਜੋ ਉਚੇਰੀ ਪੜ੍ਹਾਈ ਕਰ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਵਹੁੱਟੀ ਅਮਨਦੀਪ ਕੌਰ ਸੰਗਰੂਰ ਦੇ ਰਹਿਣ ਵਾਲੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.