ਮਾਨਸਾ : ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਦਾ ਸਥਾਨਕ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ।
Punjab ਦਾ ਹੋਵੇਗਾ ਵੱਡਾ ਨੁਕਸਾਨ? ਖ਼ਤਰੇ ਦੀ ਘੰਟੀ! ਗੱਲਾਂ-ਗੱਲਾਂ ‘ਚ ਭੇਤ ਖੋਲ੍ਹ ਗਿਆ ਲੀਡਰ | D5 Channel Punjabi
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ‘ਤੇ ਉਪਰੋਕਤ ਥਾਣੇਦਾਰ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਗ੍ਰਿਫ਼ਤਾਰੀ ਉਪਰੰਤ ਥਾਣੇਦਾਰ ਨੂੰ ਮਹਿਕਮੇ ‘ਚੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ ਸੀ। ਉਕਤ ਦਾ ਅਦਾਲਤ ‘ਚ ਪੇਸ਼ ਕਰਨ ਤੋਂ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.