NewsBreaking NewsD5 specialPoliticsPunjab
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ DGP ਸੈਣੀ ਅਤੇ ਸਾਬਕਾ IG ਉਮਰਾਨੰਗਲ ਨਾਮਜ਼ਦ, SIT ਕਰ ਸਕਦੀ ਹੈ ਪੁੱਛਗਿਛ
ਫਰੀਦਕੋਟ : ਕੋਟਕਪੁਰਾ, ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਜਾਂਚ ਕਰ ਰਹੀ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਨੇ ਸਾਬਕਾ DGP ਸੁਮੇਧ ਸੈਣੀ ਅਤੇ ਆਈ ਜੀ ਪਰਮਰਾਜ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲੀਕਾਂਡ ‘ਚ ਵੀ ਨਾਮਜ਼ਦ ਕੀਤਾ ਹੈ।
🔴 Live 🔴 ਖ਼ੇਤੀ ਬਿਲ ‘ਤੇ ਲੱਗੀ ਰਾਸ਼ਟਰਪਤੀ ਦੀ ਮੋਹਰ | ਸੱਤਵੇਂ ਅਸਮਾਨ ਨੇ ਪਹੁੰਚਿਆ ਕਿਸਾਨਾਂ ਦਾ ਪਾਰਾ ||
ਇੱਕ ਪੱਤਰ ਜ਼ਰੀਏ SIT ਨੇ ਜ਼ਿਲ੍ਹਾ ਸੈਸ਼ਨ ਅਦਾਲਤ ਫ਼ਰੀਦਕੋਟ ਨੂੰ ਇਸ ਬਾਰੇ ‘ਚ ਜਾਣਕਰੀ ਦਿੱਤੀ ਹੈ। ਸੂਤਰਾਂ ਅਨੁਸਾਰ ਕਿਸੇ ਵੀ ਦਿਨ SIT ਵੱਲੋਂ ਇਨ੍ਹਾਂ ਲੋਕਾਂ ਨੂੰ ਪੁੱਛਗਿਛ ਲਈ ਤਲਬ ਕੀਤਾ ਜਾ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.