Breaking NewsPunjabTop News
ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਫ਼ਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਨੂੰ ਮਨਜ਼ੂਰੀ
ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਫ਼ਰੀਦਕੋਟ ਅਦਾਲਤ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਫ਼ਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਹਿਬਲ ਕਲਾਂ ਗੋਲੀਕਾਂਡ ਵਿਚ ਨਾਮਜ਼ਦ ਸਾਬਕਾ SSP. ਚਰਨਜੀਤ ਸ਼ਰਮਾ ਨੇ ਕੇਸ ਦੀ ਸੁਣਵਾਈ ਫ਼ਰੀਦਕੋਟ ਤੋਂ ਬਾਹਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਫ਼ਰੀਦਕੋਟ ਅਦਾਲਤ ਵਿਚ ਅਰਜ਼ੀ ਲਗਾਈ ਸੀ, ਜਿਸ ’ਤੇ ਫ਼ਰੀਦਕੋਟ ਅਦਾਲਤ ਨੇ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਬਦਲੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.