
BBMB ਦੇ ਅਧਿਕਾਰੀ ਪਾਣੀ ਛੱਡਣ ਲਈ ਨੰਗਲ ਹੈੱਡਵਰਕਸ ਤੇ ਪਹੁੰਚੇ ਹਨ। ਜਦੋਂ ਇਸ ਗੱਲ ਦੀ ਭਣਕ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨੂੰ ਲੱਗੀ ਤਾਂ ਉਹਨਾਂ ਨੇ ਉੱਥੇ ਆਕੇ ਧਰਨਾ ਲਗਾ ਦਿੱਤਾ। ਉਹਨਾਂ ਨੇ ਕਿਹਾ ਕਿ ਉਹ ਅਧਿਕਾਰੀਆਂ ਨੂੰ ਧੱਕੇ ਨਾਲ ਪਾਣੀ ਛੱਡਣ ਨਹੀਂ ਦੇਣਗੇ।ਆਮ ਆਦਮੀ ਪਰਟੀ ਵੱਲੋਂ ਜਾਰੀ ਕੀਤੇ ਗਏ ਬਿਆਨ ਦੇ ਅਨੁਸਾਰ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਦੇ ਹੱਕਾਂ ਉੱਪਰ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਇੱਕ ਵਾਰ ਮੁੜ ਧੱਕੇ ਨਾਲ ਪਾਣੀ ਖੋਹਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਗਾਇਆ ਕਿ ਭਾਜਪਾ ਸਰਕਾਰ ਦੇ ਇਸ਼ਾਰਿਆਂ ਉੱਪਰ ਹੀ ਅਧਿਕਾਰੀ ਪਾਣੀ ਛੱਡਣ ਲਈ ਨੰਗਲ ਡੈਮ ਵਿਖੇ ਪਹੁੰਚੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.