Uncategorized

ਭਗਵੰਤ ਮਾਨ ਦੇ ਹੱਕ ‘ਚ CM ਕੇਜਰੀਵਾਲ ਦੀ ਪਤਨੀ ਨੇ ਦਿੱਤਾ ਇਹ ਬਿਆਨ

ਧੂਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅੱਜ ਭਗਵੰਤ ਮਾਨ ਦੇ ਹੱਕ ‘ਚ ਪ੍ਰਚਾਰ ਕਰਨ ਲਈ ਧੂਰੀ ਪਹੁੰਚੇ ਹੋਏ ਹਨ।

Harmeet Pathanmajra ਨੇ ਕੀਤਾ ਧੋਖਾ | D5 Channel Punjabi

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਇੱਥੇ ਭਗਵੰਤ ਮਾਨ ਲਈ ਵੋਟਾਂ ਦੀ ਅਪੀਲ ਕਰਨ ਆਏ ਹਾਂ ਪਰ ਇੱਥੇ ਲੋਕ ਪਹਿਲਾਂ ਹੀ ਭਗਵੰਤ ਮਾਨ ਨੂੰ ਵੋਟ ਪਾਉਣ ਦਾ ਫ਼ੈਸਲਾ ਕਰ ਚੁੱਕੇ ਹਨ। ਲੋਕ ਸਮਝਦੇ ਹਨ ਕਿ ਉਨ੍ਹਾਂ (ਆਪ) ਨੇ ਦਿੱਲੀ ਵਿਚ ਕੰਮ ਕੀਤਾ ਹੈ ਅਤੇ ਇੱਥੇ ਵੀ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button