ਭਾਈ ਖਾਲਸਾ ਦੇ ਸਸਕਾਰ ਦਾ ਵਿਰੋਧ ਕਰਨ ਵਾਲੇ ਪਿੰਡ ਨੂੰ ਮਿਲੀ ਸਜ਼ਾ! ਹੋਇਆ ਆਹ ਵੱਡਾ ਐਲਾਨ
ਅੰਮ੍ਰਿਤਸਰ : ਬੀਤੇ ਵੀਰਵਾਰ ਨੂੰ ਕੋਰੋਨਾ ਪੌਜ਼ੀਟਿਵ ਪਾਏ ਗਏ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦਾ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ‘ਚ ਦੇਹਾਂਤ ਹੋ ਗਿਆ। ਜਿੱਥੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ। ਇਸ ਵਿੱਚ ਪਿੰਡ ਨੇ ਨਿਰਮਲ ਸਿੰਘ ਖਾਲਸਾ ਦਾ ਸਸਕਾਰ ਕਿਸੇ ਵੀ ਸ਼ਮਸ਼ਾਨਘਾਟ ‘ਚ ਨਹੀਂ ਕਰਨ ਦਿੱਤਾ ਸੀ।
ਭਾਈ ਖਾਲਸਾ ਦੇ ਸਸਕਾਰ ਦਾ ਵਿਰੋਧ ਕਰਨ ਵਾਲੇ ਪਿੰਡ ਨੂੰ ਮਿਲੀ ਸਜ਼ਾ! ਹੋਇਆ ਆਹ ਵੱਡਾ ਐਲਾਨ
ਉਨ੍ਹਾਂ ਦਾ ਕਹਿਣਾ ਸੀ ਕਿ ਇਸਦੀ ਰਾਖ ਨਾਲ ਅਸੀ ਵੀ ਸੰਕਰਮਿਤ ਹੋ ਜਾਵਾਗੇ। ਭਾਈ ਖਾਲਸਾ ਦੇ ਸਸਕਾਰ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਭਾਰੀ ਰੋਸ ਹੈ ਤਾਂ ਹੁਣ ਸ਼੍ਰੋਮਣੀ ਰਾਗੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਰਾਗੀ ਸਭਾ ਨੇ ਵੇਰਕਾ ਪਿੰਡ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਰਾਗੀ ਕੀਰਤਨ ਕਰਨ ਵੇਰਕਾ ਪਿੰਡ ਨਹੀਂ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.