ਭਾਈ ਬਲਵੰਤ ਸਿੰਘ ਰਾਜੋਆਨਾ ਨੇ ਕੌਮੀ ਇੰਨਸਾਫ ਮੋਰਚੇ ਨੂੰ ਲੈ ਕਹਿ ਵੱਡੀ ਗੱਲ, ਵਕੀਲ ਅਮਰ ਸਿੰਘ ਚਾਹਲ ਨੂੰ ਏਜੰਸੀਆਂ ਦਾ ਬੰਦਾ ਕਰਾਰਿਆ
ਪਟਿਆਲਾ : ਇਸ ਵੇਲੇ ਦੀ ਬੱਡੀ ਖ਼ਬਰ ਬਲਵੰਤ ਸਿੰਘ ਰਾਜੋਆਨਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਚੰਡੀਗੜ੍ਹ-ਮੋਹਾਲੀ ਬਾਡਰ ‘ਤੇ ਚੱਲ ਰਹੇ ਕੌਮੀ ਇੰਨਸਾਫ ਮੋਰਚੇ ਨੂੰ ਲੈ ਕੇ ਵੱਡੀ ਗੱਲ ਕਹਿ ਹੈ। ਉਨ੍ਹਾਂ ਨੇ ਪਟਿਆਲਾ ‘ਚ ਪੇਸ਼ੀ ਦੌਰਾਨ ਕਿਹਾ ਕਿ ਕੌਮੀ ਇੰਨਸਾਫ ਮੌਰਚਾ ਨਾਲ ਮੇਰਾ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਕੁਝ ਆਗੂਆਂ ਵੱਲੋਂ ਮੇਰੇ ਖਿਲਾਫ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ।
Karnail Singh Panjoli ਨੇ ਖੋਲ੍ਹੇ ਬਾਦਲਾਂ ਦੇ ਰਾਜ਼, ਵਿਰਸਾ ਸਿੰਘ ਵਲਟੋਹਾ ਦਾ ਠੋਕਵਾਂ ਜਵਾਬ | D5 Channel Punjabi
ਉਨ੍ਹਾਂ ਨੇ ਵਕੀਲ ਅਮਰ ਸਿੰਘ ਚਾਹਲ ਨੂੰ ਏਜੰਸੀਆਂ ਦਾ ਬੰਦਾ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ ਕੌਮੀ ਇੰਨਸਾਫ ਮੋਰਚੇ ‘ਚ ਜਿਨ੍ਹਾਂ 9 ਸਿੱਖ ਕੈਦੀਆਂ ਦੀ ਫੋਟੇ ਜਾਰੀ ਕਰ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ 9 ਸਿੱਖ ਕੈਦੀਆਂ ਵਿਚ ਬਲਵੰਤ ਸਿੰਘ ਰਾਜੋਆਨਾ ਵੀ ਸ਼ਾਮਲ ਹਨ। ਤੁਹਾਨੂੰ ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਨਾ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਹਨ। ਉਹ ਇਸ ਕੇਸ਼ ‘ਚ ਪਿਛਲੇ 25 ਸਾਲਾਂ ਤੋਂ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.