PunjabTop News

ਭਾਰਤ ਇੰਦਰ ਸਿੰਘ ਚਾਹਲ ਨੂੰ ਨਹੀਂ ਦਿੱਤੀ ਜਾ ਸਕਦੀ ਜ਼ਮਾਨਤ:- ਹਾਈਕੋਰਟ

ਚੰਡੀਗੜ੍ਹ, 3 ਜੂਨ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਨੂੰ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ ਪਰ ਨਾਲ ਹੀ ਵਿਜੀਲੈਂਸ ਬਿਊਰੋ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ ਜਾਂਚ ਮੁਕੰਮਲ ਕਰ ਕੇ ਅਦਾਲਤ ਨੂੰ ਸੌਂਪੇ ਜਿਸ ਵੱਲੋਂ FIR ਬਾਰੇ ਫੈਸਲਾ ਲਿਆ ਜਾਵੇਗਾ।
ਹਾਈ ਕੋਰਟ ਦੇ ਜਸਟਿਸ ਰਾਜਮੋਹਨ ਸਿੰਘ ਨੇ ਭਰਤ ਇੰਦਰ ਚਹਿਲ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਜੀਲੈਂਸ ਬਿਊਰੋ ਅੱਗੇ ਪੇਸ਼ ਹੋਣ ਅਤੇ ਉਹਨਾਂ ਕੋਲ ਜੋ ਵੀ ਰਿਕਾਰਡ ਹੈ, ਉਹ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰਨ।  

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button