SportsTop News

ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 16 ਦੌੜਾਂ ਨਾਲ ਹਰਾਇਆ

ਗੁਹਾਟੀ : ਭਾਰਤ ਨੇ ਡੇਵਿਡ ਮਿਲਰ (ਅਜੇਤੂ 106) ਦੇ ਧਮਾਕੇਦਾਰ ਸੈਂਕੜੇ ਦੇ ਬਾਵਜੂਦ ਦੱਖਣੀ ਅਫਰੀਕਾ ਨੂੰ ਦੂਜੇ ਟੀ-20 ਮੈਚ ਵਿਚ ਐਤਵਾਰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ ਵਿਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ। ਭਾਰਤ ਨੇ ਦੱਖਣੀ ਅਫਰੀਕਾ ਨੂੰ 20 ਓਵਰਾਂ ਵਿਚ 238 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਦੇ ਜਵਾਬ ਵਿਚ ਅਫਰੀਕੀ ਟੀਮ 221 ਦੌੜਾਂ ਹੀ ਬਣਾ ਸਕੀ।

Khabran Da Sira : ਮੁੱਖ ਮੰਤਰੀ ਨੂੰ ਮਿਲੀ ਧਮਕੀ, ਵਧਾਈ ਸੁਰੱਖਿਆ ਪੰਜਾਬੀ ਗਾਇਕ ‘ਤੇ ਹਮਲਾ, ਗੈਂਗਸਟਰਾਂ ਦੀ ਚੇਤਾਵਨੀ,

ਦੱਖਣੀ ਅਫਰੀਕਾ ਨੂੰ ਇਸ ਵੱਡੇ ਟੀਚੇ ਤਕ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹੋਏ ਮਿਲਰ ਨੇ 47 ਗੇਂਦਾਂ ’ਤੇ 8 ਚੌਕਿਆਂ ਤੇ 7 ਛੱਕਿਆਂ ਦੀ ਬਦੌਲਤ 106 ਦੌੜਾਂ ਦੀ ਅਜੇਤੂ ਪਾਰੀ ਖੇਡੀ। ਕਵਿੰਟਨ ਡੀ ਕੌਕ ਨੇ ਉਸ ਦਾ ਸਾਥ ਦਿੰਦੇ ਹੋਏ 48 ਗੇਂਦਾਂ ’ਤੇ 3 ਚੌਕਿਆਂ ਤੇ 4 ਛੱਕਿਆਂ ਦੇ ਨਾਲ ਅਜੇਤੂ 69 ਦੌੜਾਂ ਬਣਾਈਆਂ। ਦੋਵਾਂ ਨੇ ਚੌਥੀ ਵਿਕਟ ਲਈ 174 ਦੌੜਾਂ ਦੀ ਸਾਂਝੇਦਾਰੀ ਕੀਤੀ ਪਰ ਅਫਰੀਕਾ ਨੂੰ ਜਿੱਤ ਨਹੀਂ ਦਿਵਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button