EntertainmentBreaking NewsD5 specialNewsTop News

ਮਾਣਹਾਨੀ ਮਾਮਲੇ ‘ਚ ਕੋਰਟ ਨੇ ਕੰਗਣਾ ਰਣੌਤ ਨੂੰ ਦਿੱਤਾ ਝਟਕਾ

ਮੁੰਬਈ : ਬਾਲੀਵੁਡ ਅਦਾਕਾਰ ਕੰਗਣਾ ਰਣੌਤ ਨੂੰ ਬੰਬੇ ਹਾਈਕੋਰਟ ਨੇ ਮਾਣਹਾਨੀ ਮਾਮਲੇ ‘ਚ ਵੱਡਾ ਝਟਕਾ ਦਿੱਤਾ ਹੈ। ਦਰਅਸਲ ਉਨ੍ਹਾਂ ਦੇ ਖਿਲਾਫ ਜਾਵੇਦ ਅਖਤਰ ਨੇ ਮਾਣਹਾਨੀ ਦਾ ਕੇਸ ਦਰਜ ਕੀਤਾ ਸੀ। ਜਿਸਨੂੰ ਕੰਗਣਾ ਨੇ ਰੱਦ ਕਰਨ ਦੀ ਮੰਗ ਬੰਬੇ ਹਾਈਕੋਰਟ ‘ਚ ਦਾਖਲ ਕੀਤੀ ਸੀ।

ਕੇਂਦਰ ਨੇ ਮੰਨੀ ਕਿਸਾਨਾਂ ਦੀ ਗੱਲ! ਤੋਮਰ ਨੇ ਦਿੱਤੀ ਖੁਸ਼ਖਬਰੀ || D5 Channel Punjabi

ਇਸ ‘ਤੇ ਫੈਸਲਾ ਕਰਦੇ ਹੋਏ ਕੋਰਟ ਨੇ ਇਸ ਮੰਗ ਨੂੰ ਖਾਰਿਜ ਕਰ ਦਿੱਤਾ ਹੈ। ਯਾਦ ਹੋਵੇ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਤ ਤੋਂ ਬਾਅਦ ਕੰਗਣਾ ਨੇ ਜਾਵੇਦ ਅਖ਼ਤਰ ‘ਤੇ ਕਈ ਇਲਜ਼ਾਮ ਲਗਾਏ ਸਨ, ਜਿਸ ਤੋਂ ਬਾਅਦ ਗੀਤਕਾਰ ਨੇ ਉਨ੍ਹਾਂ ਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button